Exodus 35:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਵਰਾਂਡੇ ਦੇ ਆਲੇ-ਦੁਆਲੇ ਦੇ ਪਰਦੇ ਉਨ੍ਹਾਂ ਦੀਆਂ ਚੋਬਾਂ ਅਤੇ ਚੀਥਾਂ ਅਤੇ ਉਹ ਪਰਦੇ ਜਿਹੜੇ ਵਰਾਂਡੇ ਦੇ ਪ੍ਰਵੇਸ਼ ਦੁਆਰ ਨੂੰ ਕੱਜਦੇ ਹਨ,
Punjabi Bible 2016 - ਪਵਿੱਤਰ ਬਾਈਬਲ O.V.
ਹਾਤੇਂ ਦੀਆਂ ਕਨਾਤਾਂ ਅਰ ਉਸ ਦੀਆਂ ਥੰਮ੍ਹੀਆਂ ਅਰ ਉਸ ਦੀਆਂ ਚੀਥੀਆਂ ਅਰ ਹਾਤੇ ਦੇ ਫਾਟਕ ਦੀ ਓਟ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਿਹੜੇ ਦੀਆਂ ਕਨਾਤਾਂ ਅਤੇ ਉਸ ਦੀਆਂ ਥੰਮ੍ਹੀਆਂ ਅਤੇ ਉਸ ਦੀਆਂ ਚੀਥੀਆਂ ਅਤੇ ਵਿਹੜੇ ਦੇ ਫਾਟਕ ਦੀ ਓਟ