Exodus 35:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਕਿੱਲੀਆਂ ਜਿਹੜੀਆਂ ਤੰਬੂ ਅਤੇ ਵਿਹੜੇ ਦੇ ਆਲੇ-ਦੁਆਲੇ ਦੇ ਪਰਿਦਆਂ ਦੀ ਕੰਧ ਨੂੰ ਰੋਕਦੀਆਂ ਹਨ ਅਤੇ ਕਿੱਲੀਆਂ ਨੂੰ ਬੰਨ੍ਹਣ ਵਾਲੀਆਂ ਰੱਸੀਆਂ,
Punjabi Bible 2016 - ਪਵਿੱਤਰ ਬਾਈਬਲ O.V.
ਡੇਹਰੇ ਦੀਆਂ ਕੀਲੀਆਂ ਅਤੇ ਹਾਤੇ ਦੀਆਂ ਕੀਲੀਆਂ ਅਰ ਉਨ੍ਹਾਂ ਦੀਆਂ ਲਾਸਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਡੇਰੇ ਦੀਆਂ ਕੀਲੀਆਂ ਅਤੇ ਵਿਹੜੇ ਦੀਆਂ ਕੀਲੀਆਂ ਅਤੇ ਉਨ੍ਹਾਂ ਦੀਆਂ ਲਾਸਾਂ