Exodus 35:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਪਵਿੱਤਰ ਸਥਾਨ ਉੱਤੇ ਪਹਿਨਣ ਵਾਲੇ ਜਾਜਕ ਦੇ ਖਾਸ ਉਣੇ ਹੋਏ ਵਸਤਰ। ਇਹ ਜਾਜਕ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਪਹਿਨਣ ਵਾਲੇ ਖਾਸ ਵਸਤਰ ਹਨ। ਜਦੋਂ ਉਹ ਜਾਜਕ ਵਜੋਂ ਸੇਵਾ ਕਰਨਗੇ ਤਾਂ ਇਹ ਵਸਤਰ ਪਹਿਨਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਹੀਨ ਉਣੇ ਹੋਏ ਬਸਤ੍ਰ ਪਵਿੱਤ੍ਰ ਅਸਥਾਨ ਵਿੱਚ ਉਪਾਸਨਾ ਲਈ ਅਤੇ ਹਾਰੂਨ ਜਾਜਕ ਲਈ ਪਵਿੱਤ੍ਰ ਬਸਤ੍ਰ ਅਰ ਉਹ ਦੇ ਪੁੱਤ੍ਰਾਂ ਲਈ ਅਤੇ ਓਹਨਾਂ ਦੇ ਜਾਜਕਾਈ ਦੇ ਕੰਮ ਲਈ ਬਸਤ੍ਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਵਿੱਤਰ ਸਥਾਨ ਵਿੱਚ ਉਪਾਸਨਾ ਲਈ ਮਹੀਨ ਉਣਿਆ ਹੋਇਆ ਬਸਤਰ ਅਰਥਾਤ ਹਾਰੂਨ ਜਾਜਕ ਦੇ ਪਵਿੱਤਰ ਬਸਤਰ ਅਤੇ ਉਸ ਦੇ ਪੁੱਤਰਾਂ ਦੇ ਬਸਤਰ ਕਿ ਉਹ ਜਾਜਕਾਈ ਦਾ ਕੰਮ ਕਰਨ।