Exodus 35:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਬੰਦਾ ਜਿਸਦੇ ਕੋਲ ਮਹੀਨ ਲਿਨਨ ਅਤੇ ਨੀਲਾ, ਬੈਂਗਣੀ ਅਤੇ ਲਾਲ ਸੂਤ ਸੀ ਉਹ ਇਸ ਨੂੰ ਯਹੋਵਾਹ ਲਈ ਲੈ ਆਇਆ। ਜਿਸ ਕਿਸੇ ਦੇ ਕੋਲ ਬੱਕਿਆਨ ਦੇ ਵਾਲ ਸਨਜਾਂ ਭੇਡੂਆਂ ਦੀਆਂ, ਲਾਲ ਰੰਗ ਵਿੱਚ ਰੰਗੀਆਂ ਹੋਈਆਂ ਖੱਲਾਂ ਸਨਜਾਂ ਕੀਮਤੀ ਚਮੜਾ ਸੀ ਉਹ ਇਸ ਨੂੰ ਯਹੋਵਾਹ ਲਈ ਲੈ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਨ੍ਹਾਂ ਮਨੁੱਖਾਂ ਕੋਲੋਂ ਨੀਲਾ ਬੈਂਗਣੀ ਅਰ ਕਿਰਮਚੀ ਸੂਤ ਅਰ ਮਹੀਨ ਕਤਾਨ ਅਤੇ ਪਸ਼ਮ ਅਰ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਤੇ ਬੱਕਰਿਆਂ ਦੀਆਂ ਖੱਲਾਂ ਲੱਭੀਆਂ ਓਹ ਲਿਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਨ੍ਹਾਂ ਮਨੁੱਖਾਂ ਕੋਲੋਂ ਨੀਲਾ ਬੈਂਗਣੀ ਅਤੇ ਕਿਰਮਚੀ ਸੂਤ ਅਤੇ ਮਹੀਨ ਕਤਾਨ ਅਤੇ ਪਸ਼ਮ ਅਤੇ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਤੇ ਸਮੁੰਦਰੀ ਜੀਵ ਦੀਆਂ ਖੱਲਾਂ ਲੱਭੀਆਂ, ਉਹ ਲਿਆਏ।