Exodus 35:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਬੰਦਾ ਜਿਹੜਾ ਚਾਂਦੀ ਜਾਂ ਪਿੱਤਲ ਦੇਣਾ ਚਾਹੁੰਦਾ ਸੀ, ਉਹ ਇਸ ਨੂੰ ਯਹੋਆਹ ਲਈ ਭੇਂਟ ਵਜੋਂ ਲੈ ਕੇ ਆਇਆ। ਹਰ ਉਹ ਬੰਦਾ ਜਿਸਦੇ ਕੋਲ ਸ਼ਿੱਟੀਮ ਦੀ ਲੱਕੜੀ ਸੀ, ਆਇਆ ਅਤੇ ਇਹ ਯਹੋਵਾਹ ਲਈ ਅਰਪਨ ਕਰ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਜਿਨਿਆਂ ਨੇ ਚਾਂਦੀ ਅਤੇ ਪਿੱਤਲ ਦੀਆਂ ਭੇਟਾਂ ਚੜ੍ਹਾਉਣੀਆਂ ਚਾਹੀਆਂ ਓਹ ਯਹੋਵਾਹ ਲਈ ਭੇਟਾਂ ਲਿਆਏ ਅਤੇ ਜਿਨਿਆਂ ਦੇ ਕੋਲੋਂ ਸ਼ਿੱਟੀਮ ਦੀ ਲੱਕੜੀ ਉਪਾਸਨਾ ਦੇ ਕਿਸੇ ਕੰਮ ਲਈ ਲੱਭੀ ਓਹ ਲਿਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿੰਨਿਆਂ ਨੇ ਚਾਂਦੀ ਅਤੇ ਪਿੱਤਲ ਦੀਆਂ ਭੇਟਾਂ ਚੜ੍ਹਾਉਣੀਆਂ ਚਾਹੀਆਂ ਉਹ ਯਹੋਵਾਹ ਲਈ ਭੇਟਾਂ ਲਿਆਏ ਅਤੇ ਜਿੰਨਿਆਂ ਦੇ ਕੋਲੋਂ ਸ਼ਿੱਟੀਮ ਦੀ ਲੱਕੜੀ ਉਪਾਸਨਾ ਦੇ ਕਿਸੇ ਕੰਮ ਲਈ ਲੱਭੀ ਉਹ ਲਿਆਏ।