Exodus 35:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਸੁਘੜ-ਸਿਆਣੀ ਨੇ ਨੀਲਾ, ਬੈਂਗਣੀ ਅਤੇ ਲਾਲ ਸੂਤ ਅਤੇ ਮਹੀਨ ਲਿਨਨ ਦਾ ਧਾਗਾ ਬਣਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਰੀਆਂ ਚਤਰੀਆਂ ਇਸਤਰੀਆਂ ਨੇ ਆਪਣੇ ਹੱਥੀਂ ਕੱਤਿਆ ਅਤੇ ਜੋ ਕੱਤਿਆ ਓਹੋ ਲੈ ਆਇਆਂ, ਅਰਥਾਤ ਨੀਲਾ ਬੈਂਗਣੀ ਅਰ ਕਿਰਮਚੀ ਮਹੀਨ ਕਤਾਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਰੀਆਂ ਸਿਆਣੀਆਂ ਇਸਤਰੀਆਂ ਨੇ ਆਪਣੀ ਹੱਥੀਂ ਕੱਤਿਆ ਅਤੇ ਜੋ ਕੱਤਿਆ ਉਹ ਲੈ ਆਈਆਂ, ਅਰਥਾਤ ਨੀਲਾ ਬੈਂਗਣੀ ਅਤੇ ਕਿਰਮਚੀ ਮਹੀਨ ਕਤਾਨ