Exodus 35:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਗੂ ਸੁਲੇਮਾਨੀ ਪੱਥਰ ਅਤੇ ਹੋਰ ਬੇਸ਼ਕੀਮਤੀ ਪੱਥਰ ਲਿਆਏ ਜੋ ਏਫ਼ੋਦ ਉੱਤੇ ਅਤੇ ਸਿਨੇ-ਬੰਦ ਉੱਤੇ ਪਾਏ ਜਾਣ ਵਾਲੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਰਦਾਰ ਸੁਲੇਮਾਨੀ ਪੱਥਰ ਅਰ ਏਫ਼ੋਦ ਅਰ ਸੀਨੇ ਬੰਦ ਵਿੱਚ ਜੜਨ ਲਈ ਨਗ ਲਿਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਰਦਾਰ ਸੁਲੇਮਾਨੀ ਪੱਥਰ ਅਤੇ ਏਫ਼ੋਦ ਅਤੇ ਸੀਨੇ ਬੰਦ ਵਿੱਚ ਜੜਨ ਲਈ ਨਗ ਲਿਆਏ