Exodus 35:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਗੂ ਮਸਾਲੇ ਅਤੇ ਜੈਤੂਨ ਦਾ ਤੇਲ ਵੀ ਲੈ ਆਏ। ਇਨ੍ਹਾਂ ਚੀਜ਼ਾਂ ਦੀ ਵਰਤੋਂ ਸੁਗੰਧਤ ਧੂਫ਼, ਮਸਹ ਵਾਲੇ ਤੇਲ ਲਈ ਅਤੇ ਦੀਵਿਆਂ ਦੇ ਤੇਲ ਲਈ ਕੀਤੀ ਗਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਮਸਾਲਾ ਅਤੇ ਚਾਨਣੇ ਲਈ ਤੇਲ ਅਤੇ ਮਸਹ ਕਰਨ ਲਈ ਤੇਲ ਅਰ ਸੁੰਗਧੀ ਧੂਪ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਸਾਲਾ ਅਤੇ ਚਾਨਣੇ ਲਈ ਤੇਲ ਅਤੇ ਮਸਹ ਕਰਨ ਲਈ ਤੇਲ ਅਤੇ ਸੁਗੰਧੀ ਧੂਪ