Exodus 35:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਬਤ ਦੇ ਦਿਨ ਤੁਹਾਨੂੰ ਕਿਸੇ ਵੀ ਉਸ ਥਾਂ ਅੱਗ ਨਹੀਂ ਬਾਲਣੀ ਚਾਹੀਦੀ ਜਿੱਥੇ ਤੁਸੀਂ ਰਹਿੰਦੇ ਹੋ।”
Punjabi Bible 2016 - ਪਵਿੱਤਰ ਬਾਈਬਲ O.V.
ਤੁਸਾਂ ਆਪਣੇ ਵਾਸਾਂ ਵਿੱਚ ਸਬਤ ਦੇ ਦਿਨ ਅੱਗ ਨਾ ਬਾਲਣੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਆਪਣੇ ਘਰਾਂ ਵਿੱਚ ਸਬਤ ਦੇ ਦਿਨ ਅੱਗ ਨਾ ਬਾਲਣੀ।