Exodus 35:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਦੇਖੋ, ਯਹੋਵਾਹ ਨੇ ਯਹੂਦਾਹ ਦੇ ਪਰਿਵਾਰ-ਸਮੂਹ ਵਿੱਚੋਂ ਊਰੀ ਦੇ ਪੁੱਤਰ ਬਸਲੇਲ ਨੂੰ ਚੁਣਿਆ ਹੈ। (ਊਰੀ ਹੂਰ ਦਾ ਪੁੱਤਰ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਮੂਸਾ ਨੇ ਇਸਰਾਏਲੀਆਂ ਨੂੰ ਆਖਿਆ, ਵੇਖੋ ਬਸਲਏਲ ਹੂਰ ਦੇ ਪੋਤ੍ਰੇ ਅਤੇ ਊਰੀ ਦੇ ਪੁੱਤ੍ਰ ਨੂੰ ਜਿਹੜਾ ਯਹੂਦਾਹ ਦੇ ਗੋਤ ਦਾ ਹੈ ਯਹੋਵਾਹ ਨੇ ਨਾਉਂ ਲੈ ਕੇ ਬੁਲਾਇਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਨੇ ਇਸਰਾਏਲੀਆਂ ਨੂੰ ਆਖਿਆ, ਵੇਖੋ, ਯਹੂਦਾਹ ਦੇ ਗੋਤ ਦੇ ਬਸਲਏਲ ਨੂੰ ਜਿਹੜਾ ਹੂਰ ਦਾ ਪੋਤਾ ਅਤੇ ਊਰੀ ਦਾ ਪੁੱਤਰ ਹੈ, ਯਹੋਵਾਹ ਨੇ ਨਾਮ ਲੈ ਕੇ ਬੁਲਾਇਆ ਹੈ