Exodus 35:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਸੋਨੇ ਚਾਂਦੀ ਅਤੇ ਪਿੱਤਲ ਦੀਆਂ ਚੀਜ਼ਾਂ ਤਰਾਸ਼ ਸੱਕਦਾ ਹੈ ਤੇ ਬਣਾ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਉਹ ਚਤਰਾਈ ਦਾ ਕੰਮ ਕੱਢੇ ਅਤੇ ਸੋਨੇ ਚਾਂਦੀ ਅਰ ਪਿੱਤਲ ਦਾ ਕੰਮ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਉਹ ਕਾਰੀਗਰੀ ਦਾ ਕੰਮ ਕੱਢੇ ਅਤੇ ਸੋਨੇ ਚਾਂਦੀ ਅਤੇ ਪਿੱਤਲ ਦਾ ਕੰਮ ਕਰੇ