Exodus 35:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਕੀਮਤੀ-ਪੱਥਰ ਅਤੇ ਹੀਰੇ ਤਰਾਸ਼ ਸੱਕਦਾ ਹੈ ਅਤੇ ਉਨ੍ਹਾਂ ਨੂੰ ਜੜ ਸੱਕਦਾ ਹੈ। ਬਸਲਏਲ ਲੱਕੜ ਦਾ ਕੰਮ ਕਰ ਸੱਕਦਾ ਹੈ ਅਤੇ ਹਰ ਤਰ੍ਹਾਂ ਦੀਆਂ ਚੀਜ਼ਾਂ ਬਣਾ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪੱਥਰਾਂ ਨੂੰ ਜੜਨ ਲਈ ਉੱਕਰੇ ਅਤੇ ਲੱਕੜੀ ਦੀ ਚਿੱਤਰਕਾਰੀ ਕਰੇ ਅਰਥਾਤ ਸਭ ਪਰਕਾਰ ਦੀ ਚਤਰਾਈ ਦਾ ਕੰਮ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪੱਥਰਾਂ ਨੂੰ ਜੜਨ ਲਈ ਉੱਕਰੇ ਅਤੇ ਲੱਕੜੀ ਦੀ ਚਿੱਤਰਕਾਰੀ ਕਰੇ ਅਰਥਾਤ ਸਭ ਪਰਕਾਰ ਦੀ ਕਾਰੀਗਰੀ ਨਾਲ ਕੰਮ ਕਰੇ