Exodus 35:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਬਸਲਏਲ ਅਤੇ ਆਹਾਲੀਆਬ ਨੂੰ ਹੋਰਨਾਂ ਲੋਕਾਂ ਨੂੰ ਸਿੱਖਿਆ ਦੇਣ ਦੀ ਯੋਗਤਾ ਦਿੱਤੀ ਹੈ। (ਆਹਾਲੀਆਬ ਦਾਨ ਦੇ ਪਰਿਵਾਰ-ਸਮੂਹ ਵਿੱਚੋਂ ਅਹੀਸਾਮਾਕ ਦਾ ਪੁੱਤਰ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਸਿਖਲਾਉਣ ਦੀ ਬੁੱਧ ਉਸ ਨੂੰ ਨਾਲੇ ਦਾਨ ਦੇ ਗੋਤ ਦੇ ਅਹੀਸਾਮਕ ਦੇ ਪੁੱਤ੍ਰ ਆਹਾਲੀਆਬ ਨੂੰ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਸਿਖਾਉਣ ਦੀ ਬੁੱਧ ਉਸ ਨੂੰ ਨਾਲੇ ਦਾਨ ਦੇ ਗੋਤ ਦੇ ਅਹੀਸਾਮਾਕ ਦੇ ਪੁੱਤਰ ਆਹਾਲੀਆਬ ਨੂੰ ਦਿੱਤੀ।