Exodus 35:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਆਖਿਆ, “ਇਹੀ ਹੈ ਜਿਸਦਾ ਯਹੋਵਾਹ ਨੇ ਹੁਕਮ ਦਿੱਤਾ;
Punjabi Bible 2016 - ਪਵਿੱਤਰ ਬਾਈਬਲ O.V.
ਮੂਸਾ ਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖਿਆ ਕਿ ਜਿਹੜੀ ਗੱਲ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ ਉਹ ਏਹ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖਿਆ ਕਿ ਜਿਹੜੀ ਗੱਲ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ ਉਹ ਇਹ ਹੈ