Exodus 35:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਭੇਡੂ ਦੀਆਂ ਲਾਲ ਰੰਗ ਵਿੱਚ ਰੰਗੀਆਂ ਖੱਲਾਂ ਅਤੇ ਕੀਮਤੀ ਚਮੜਾ, ਸ਼ਿੱਟੀਮ ਦੀ ਲੱਕੜ;
Punjabi Bible 2016 - ਪਵਿੱਤਰ ਬਾਈਬਲ O.V.
ਅਰ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਰ ਬੱਕਰਿਆਂ ਦੀਆਂ ਖੱਲਾਂ ਅਰ ਸ਼ਿੱਟੀਮ ਦੀ ਲੱਕੜੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਤੇ ਸਮੁੰਦਰੀ ਜੀਵ ਦੀਆਂ ਖੱਲਾਂ ਅਤੇ ਸ਼ਿੱਟੀਮ ਦੀ ਲੱਕੜੀ