Exodus 36:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਸਮੂਹ ਦੇ ਆਖਰੀ ਪਰਦੇ ਉੱਤੇ 50 ਹੁੱਕਾਂ ਸਨ ਅਤੇ 50 ਹੁੱਕਾਂ ਦੂਸਰੇ ਸਮੂਹ ਦੇ ਆਖਰੀ ਪਰਦੇ ਉੱਤੇ ਸਨ। ਇਹ ਹੁੱਕਾਂ ਇੱਕ ਦੂਸਰੇ ਦੇ ਆਮ੍ਹੋ-ਸਾਹਮਣੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਪੰਜਾਹ ਬੀੜੇ ਉਸ ਨੇ ਇੱਕ ਪੜਦੇ ਵਿੱਚ ਅਤੇ ਪੰਜਾਹ ਬੀੜੇ ਉਸ ਨੇ ਸਿਰੇ ਵੱਲ ਜਿਹੜਾ ਦੂਜੇ ਜੋੜ ਵਿੱਚ ਸੀ ਬਣਾਏ। ਓਹ ਬੀੜੇ ਇੱਕ ਦੂਜੇ ਦੇ ਆਹਮੋ ਸਾਹਮਣੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੰਜਾਹ ਬੀੜੇ ਉਸ ਨੇ ਪਹਿਲੇ ਪਰਦੇ ਵਿੱਚ ਅਤੇ ਪੰਜਾਹ ਬੀੜੇ ਉਸ ਨੇ ਸਿਰੇ ਵੱਲ ਜਿਹੜਾ ਦੂਜੇ ਜੋੜ ਵਿੱਚ ਸੀ ਬਣਾਏ। ਉਹ ਬੀੜੇ ਇੱਕ ਦੂਜੇ ਦੇ ਆਹਮੋ-ਸਾਹਮਣੇ ਸਨ