Exodus 36:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਇੱਕ ਸਮੂਹ ਦੇ ਆਖਰੀ ਪਰਦੇ ਦੇ ਕਿਨਾਰੇ ਤੇ 50 ਹੁੱਕਾਂ ਬਣਾਈਆਂ ਅਤੇ ਉਨ੍ਹਾਂ ਨੇ ਦੂਸਰੇ ਸਮੂਹ ਦੇ ਆਖਰੀ ਪਰਦੇ ਦੇ ਕਿਨਾਰੇ ਤੇ ਵੀ ਇਵੇਂ ਹੀ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਪੰਜਾਹ ਬੀੜੇ ਉਸ ਪੜਦੇ ਦੀ ਸੰਜਾਫ਼ ਵਿੱਚ ਜਿਹੜੀ ਜੋੜ ਦੇ ਸਿਰੇ ਉੱਤੇ ਸੀ, ਅਤੇ ਪੰਜਾਹ ਬੀੜੇ ਦੂਜੇ ਜੋੜ ਦੇ ਪੜਦੇ ਦੀ ਸੰਜਾਫ਼ ਵਿੱਚ ਬਣਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਪੰਜਾਹ ਬੀੜੇ ਉਸ ਪਰਦੇ ਦੀ ਸੰਜਾਫ਼ ਵਿੱਚ ਜਿਹੜੀ ਜੋੜ ਦੇ ਸਿਰੇ ਉੱਤੇ ਸੀ ਅਤੇ ਪੰਜਾਹ ਬੀੜੇ ਦੂਜੇ ਜੋੜ ਦੇ ਪਰਦੇ ਦੀ ਸੰਜਾਫ਼ ਵਿੱਚ ਬਣਾਏ