Exodus 36:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਾਰੀਗਰਾਂ ਨੇ ਪਰਦਿਆਂ ਦੇ ਦੋਹਾਂ ਸਮੂਹਾਂ ਨੂੰ ਜੋੜਕੇ ਇੱਕ ਕਰਨ ਲਈ ਪਿੱਤਲ ਦੇ 50 ਕੁੰਡਲ ਬਣਾਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਪੰਜਾਹ ਕੁੰਡੀਆਂ ਪਿੱਤਲ ਦੀਆਂ ਤੰਬੂ ਦੇ ਜੋੜਨ ਲਈ ਬਣਾਈਆਂ ਤਾਂ ਜੋ ਉਹ ਇੱਕੋ ਹੀ ਹੋ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਪੰਜਾਹ ਕੁੰਡੀਆਂ ਪਿੱਤਲ ਦੀਆਂ ਤੰਬੂ ਦੇ ਜੋੜਨ ਲਈ ਬਣਾਈਆਂ ਤਾਂ ਜੋ ਉਹ ਇੱਕੋ ਹੀ ਹੋ ਜਾਵੇ