Exodus 36:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਪਵਿੱਤਰ ਤੰਬੂ ਦੇ ਦੱਖਣੀ ਪਾਸੇ ਲਈ 20 ਤਖਤੀਆਂ ਬਣਾਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਡੇਹਰੇ ਦੇ ਫੱਟੇ ਐਉਂ ਬਣਾਏ —— ਬੀਹ ਫੱਟੇ ਦੱਖਣ ਦੇ ਪਾਸੇ ਵੱਲ ਲਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਡੇਰੇ ਦੇ ਫੱਟੇ ਇਸ ਤਰ੍ਹਾਂ ਬਣਾਏ - ਵੀਹ ਫੱਟੇ ਦੱਖਣ ਵਾਲੇ ਪਾਸੇ ਲਈ