Exodus 36:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਪਵਿੱਤਰ ਤੰਬੂ ਦੇ ਦੂਸਰੇ ਪਾਸੇ (ਉੱਤਰੀ ਪਾਸੇ) ਲਈ ਵੀ 20 ਤਖਤੀਆਂ ਬਣਾਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਡੇਹਰੇ ਦੇ ਦੂਜੇ ਪਾਸੇ ਲਈ ਉੱਤਰ ਵੱਲ ਬੀਹ ਫੱਟੇ ਬਣਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਡੇਰੇ ਦੇ ਦੂਜੇ ਪਾਸੇ ਲਈ ਉੱਤਰ ਵੱਲ ਵੀਹ ਫੱਟੇ ਬਣਾਏ