Exodus 36:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਤਖਤੀਆਂ ਲਈ ਚਾਂਦੀ ਦੀਆਂ 40 ਚੀਥੀਆਂ ਬਣਾਈਆਂ-ਹਰੇਕ ਤਖਤੀ ਲਈ ਦੋ ਚੀਥੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੀਆਂ ਚਾਂਦੀ ਦੀਆਂ ਚਾਲੀ ਚੀਥੀਆਂ ਅਰਥਾਤ ਹਰ ਫੱਟੇ ਹੇਠ ਦੋ ਚੀਥੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਦੀਆਂ ਚਾਂਦੀ ਦੀਆਂ ਚਾਲ੍ਹੀ ਚੀਥੀਆਂ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ