Exodus 36:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਪਵਿੱਤਰ ਤੰਬੂ ਦੇ ਪਿੱਛਲੇ ਪਾਸੇ (ਪੱਛਮੀ ਪਾਸੇ) ਲਈ ਛੇ ਹੋਰ ਤਖਤੀਆਂ ਬਣਾਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਡੇਹਰੇ ਦੇ ਪਿਛਵਾੜੇ ਦੇ ਲਹਿੰਦੇ ਪਾਸੇ ਵੱਲ ਉਸ ਨੇ ਛੇ ਫੱਟੇ ਬਣਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਡੇਰੇ ਦੇ ਸਿਰੇ ਤੇ ਪੱਛਮ ਵਾਲੇ ਪਾਸੇ ਵੱਲ ਉਸ ਨੇ ਛੇ ਫੱਟੇ ਬਣਾਏ।