Exodus 36:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਪਵਿੱਤਰ ਤੰਬੂ ਦੇ ਕੋਨਿਆਂ ਲਈ ਵੀ ਦੋ ਤਖਤੀਆਂ ਬਣਾਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਦੋ ਫੱਟੇ ਡੇਹਰੇ ਦੇ ਪਿਛਵਾੜੇ ਦੇ ਖੂੰਜਿਆਂ ਲਈ ਬਣਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਦੋ ਫੱਟੇ ਡੇਰੇ ਦੇ ਪਿਛਵਾੜੇ ਦੇ ਖੂੰਜਿਆਂ ਲਈ ਬਣਾਏ।