Exodus 36:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਤਖਤੀਆਂ ਹੇਠਾਂ ਤੋਂ ਇੱਕ ਦੂਸਰੇ ਨਾਲ ਜੋੜਿਆਂ ਗਈਆਂ ਸਨ। ਅਤੇ ਉੱਪਰੋਂ, ਇੱਕ ਕੜਾ ਕੋਨਿਆਂ ਵਾਲੀਆਂ ਤਖਤੀਆਂ ਨੂੰ ਇੱਕ ਸਾਥ ਫ਼ੜਦਾ ਸੀ। ਉਨ੍ਹਾਂ ਨੇ ਅਜਿਹਾ ਦੋਹਾਂ ਕੋਨਿਆਂ ਲਈ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਹੇਠੋਂ ਦੋਹਰੇ ਸਨ ਅਤੇ ਓਹ ਏਸ ਪਰਕਾਰ ਆਪਣਿਆਂ ਸਿਰਿਆਂ ਤੀਕ ਇੱਕ ਕੜੇ ਨਾਲ ਸਾਬਤ ਰਹਿੰਦੇ ਸਨ। ਐਉਂ ਉਸ ਨੇ ਉਨ੍ਹਾਂ ਦੋਹਾਂ ਨੂੰ ਦੋਹਾਂ ਖੂੰਜਿਆਂ ਵਿੱਚ ਬਣਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਹੇਠੋਂ ਦੋਹਰੇ ਸਨ ਅਤੇ ਉਹ ਇਸ ਪਰਕਾਰ ਆਪਣਿਆਂ ਸਿਰਿਆਂ ਤੱਕ ਇੱਕ ਕੜੇ ਨਾਲ ਸਾਬਤ ਰਹਿੰਦੇ ਸਨ। ਇਸ ਤਰ੍ਹਾਂ ਉਸ ਨੇ ਉਨ੍ਹਾਂ ਦੋਹਾਂ ਨੂੰ ਦੋਹਾਂ ਖੂੰਜਿਆਂ ਵਿੱਚ ਬਣਾਇਆ