Exodus 36:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਵਿੱਤਰ ਤੰਬੂ ਦੇ ਪੱਛਮੀ ਪਾਸੇ ਲਈ ਕੁੱਲ ਅੱਠ ਤਖਤੀਆਂ ਸਨ ਅਤੇ ਚਾਂਦੀ ਦੀਆਂ 16 ਚੀਥੀਆਂ ਸਨ-ਹਰੇਕ ਫ਼ਰੇਮ ਲਈ ਦੋ ਚੀਥੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਓਹ ਅੱਠ ਫੱਟੇ ਸਨ ਅਤੇ ਉਨ੍ਹਾਂ ਦੋਹਾਂ ਦੀਆਂ ਚਾਂਦੀ ਦੀਆਂ ਸੋਲਾਂ ਚੀਥੀਆਂ ਸਨ ਅਰਥਾਤ ਹਰ ਫੱਟੇ ਹੇਠ ਦੋ ਚੀਥੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਅੱਠ ਫੱਟੇ ਸਨ ਅਤੇ ਉਨ੍ਹਾਂ ਦੀਆਂ ਚਾਂਦੀ ਦੀਆਂ ਸੋਲਾਂ ਚੀਥੀਆਂ ਸਨ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ।