Exodus 36:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪੰਜ ਬਰੇਸਾ ਦੂਸਰੇ ਪਾਸੇ ਲਈ, ਅਤੇ ਪਵਿੱਤਰ ਤੰਬੂ ਦੇ ਪਿੱਛਲੇ ਪਾਸੇ (ਅਰਥਾਤ ਪੱਛਮੀ ਪਾਸੇ) ਲਈ ਪੰਜ ਬਰੇਸਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਡੇਹਰੇ ਦੇ ਪਿਛਵਾੜੇ ਦੇ ਲਹਿੰਦੇ ਪਾਸੇ ਦਿਆਂ ਫੱਟਿਆਂ ਲਈ ਪੰਜ ਹੋੜੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਡੇਰੇ ਦੇ ਪਿਛਵਾੜੇ ਲਹਿੰਦੇ ਪਾਸੇ ਦੇ ਫੱਟਿਆਂ ਲਈ ਪੰਜ ਹੋੜੇ