Exodus 36:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਇੱਕ ਵਿੱਚਕਾਰਲੀ ਬਰੇਸ ਬਣਾਈ ਜੋ ਤਖਤੀਆਂ ਵਿੱਚੋਂ ਇੱਕ ਸਿਰੇ ਤੋਂ ਦੂਸਰੇ ਸਿਰੇ ਤੱਕ ਗੁਜਰਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵਿਚੱਲਾ ਹੋੜਾ ਫੱਟਿਆਂ ਦੇ ਵਿਚਕਾਰੋਂ ਦੁਸਾਰ ਪਾਰ ਲੰਘਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵਿਚਲਾ ਹੋੜਾ ਫੱਟਿਆਂ ਦੇ ਵਿਚਕਾਰੋਂ ਆਰ-ਪਾਰ ਲੰਘਾਇਆ