Exodus 36:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਅੱਤ ਪਵਿੱਤਰ ਸਥਾਨ ਦੇ ਪ੍ਰਵੇਸ਼ ਦੁਆਰ ਲਈ ਖਾਸ ਪਰਦਾ ਬਨਾਉਣ ਵਾਸਤੇ ਮਹੀਨ ਲਿਨਨ ਅਤੇ ਨੀਲੇ ਬੈਂਗਣੀ ਤੇ ਲਾਲ ਸੂਤ ਦੀ ਵਰਤੋਂ ਕਿਤੀ। ਅਤੇ ਉਨ੍ਹਾਂ ਨੇ ਪਰਦੇ ਉੱਤੇ ਕਰੂਬੀ ਫ਼ਰਿਸ਼ਤਿਆਂ ਦੀਆਂ ਤਸਵੀਰਾਂ ਸਿਉਂਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਨੀਲੇ, ਬੈਂਗਣੀ ਕਿਰਮਚੀ ਅਤੇ ਮਹੀਨ ਉਣੇ ਹੋਏ ਕਤਾਨ ਦਾ ਇੱਕ ਪੜਦਾ ਬਣਾਇਆ। ਉਸ ਨੇ ਉਹ ਨੂੰ ਕਰੂਬੀਆਂ ਨਾਲ ਕਾਰੀਗਰੀ ਦਾ ਕੰਮ ਬਣਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਨੀਲੇ, ਬੈਂਗਣੀ, ਕਿਰਮਚੀ ਅਤੇ ਮਹੀਨ ਉਣੇ ਹੋਏ ਕਤਾਨ ਦਾ ਇੱਕ ਪਰਦਾ ਬਣਾਇਆ। ਉਸ ਨੇ ਉਹ ਨੂੰ ਕਰੂਬੀਆਂ ਨਾਲ ਕਾਰੀਗਰੀ ਦਾ ਕੰਮ ਬਣਾਇਆ।