Exodus 36:37 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਨ੍ਹਾਂ ਨੇ ਨੀਲੇ, ਬੈਂਗਣੀ ਅਤੇ ਲਾਲ ਸੂਤ ਅਤੇ ਮਹੀਨ ਲਿਨਨ ਤੋਂ ਤੰਬੂ ਦੇ ਪ੍ਰਵੇਸ਼ ਦੁਆਰ ਦਾ ਕੱਜਣ ਬਣਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਸ ਨੇ ਤੰਬੂ ਦੇ ਦਰਵੱਜੇ ਲਈ ਇੱਕ ਓਟ ਨੀਲੇ ਬੈਂਗਣੀ ਕਿਰਮਚੀ ਰੰਗ ਦੀ ਮਹੀਨ ਉਣੇ ਹੋਏ ਕਤਾਨ ਦੀ ਬਣਾਈ। ਏਹ ਕਸੀਦੇਕਾਰ ਦਾ ਕੰਮ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਤੰਬੂ ਦੇ ਦਰਵਾਜ਼ੇ ਲਈ ਇੱਕ ਓਟ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਮਹੀਨ ਉਣੇ ਹੋਏ ਕਤਾਨ ਦੀ ਬਣਾਈ। ਇਹ ਕਸੀਦੇਕਾਰ ਦਾ ਕੰਮ ਸੀ।