Exodus 36:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਖਿਰਕਾਰ ਸਾਰੇ ਕਾਰੀਗਰਾਂ ਨੇ ਉਸ ਪਵਿੱਤਰ ਸਥਾਨ ਉੱਤੇ ਆਪਣਾ ਕੰਮ ਕਰਨਾ ਛੱਡ ਦਿੱਤਾ, ਅਤੇ ਉਹ ਮੂਸਾ ਨਾਲ ਗੱਲ ਕਰਨ ਲਈ ਗਏ। ਉਨ੍ਹਾਂ ਨੇ ਆਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਾਰੇ ਬੁੱਧਵਾਨ ਜਿਹੜੇ ਪਵਿੱਤ੍ਰ ਅਸਥਾਨ ਦਾ ਸਾਰਾ ਕੰਮ ਕਰਦੇ ਸਨ ਆਪੋ ਆਪਣੇ ਕੰਮ ਤੋਂ ਜਿਹੜਾ ਓਹ ਕਰਦੇ ਸਨ ਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਸਾਰੇ ਬੁੱਧਵਾਨ ਜਿਹੜੇ ਪਵਿੱਤਰ ਸਥਾਨ ਦਾ ਸਾਰਾ ਕੰਮ ਕਰਦੇ ਸਨ ਆਪੋ ਆਪਣੇ ਕੰਮ ਤੋਂ ਜਿਹੜਾ ਉਹ ਕਰਦੇ ਸਨ ਆਏ