Exodus 36:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਲੋਕਾਂ ਨੇ ਬਹੁਤ ਜ਼ਿਆਦਾ ਲਿਆਂਦਾ ਹੈ। ਸਾਡੇ ਕੋਲ ਇਸ ਤੰਬੂ ਦਾ ਕੰਮ ਖਤਮ ਕਰਨ ਲਈ ਲੋੜ ਤੋਂ ਵੱਧ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਮੂਸਾ ਨੂੰ ਆਖਿਆ, ਕਿ ਲੋਕ ਉਪਾਸਨਾ ਦੇ ਕੰਮ ਦੀ ਲੋੜ ਤੋਂ ਜਿਹ ਦਾ ਯਹੋਵਾਹ ਨੇ ਬਣਾਉਣ ਦਾ ਹੁਕਮ ਦਿੱਤਾ ਹੈ ਵਾਫਰ ਲਿਆਉਂਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਮੂਸਾ ਨੂੰ ਆਖਿਆ ਕਿ ਲੋਕ ਉਪਾਸਨਾ ਦੇ ਕੰਮ ਦੀ ਲੋੜ ਤੋਂ ਜਿਹ ਦਾ ਯਹੋਵਾਹ ਨੇ ਬਣਾਉਣ ਦਾ ਹੁਕਮ ਦਿੱਤਾ ਹੈ ਵਧੇਰੇ ਲਿਆਉਂਦੇ ਹਨ।