Exodus 36:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੂਸਾ ਨੇ ਸਾਰੇ ਡੇਰੇ ਅੰਦਰ ਇਹ ਸੰਦੇਸ਼ ਭੇਜਿਆ; “ਕਿਸੇ ਵੀ ਆਦਮੀ ਜਾਂ ਔਰਤ ਨੂੰ ਪਵਿੱਤਰ ਸਥਾਨ ਲਈ ਸੁਗਾਤ ਵਜੋਂ ਹੋਰ ਕੋਈ ਚੀਜ਼ ਨਹੀਂ ਲਿਆਉਣੀ ਚਾਹੀਦੀ।” ਇਸ ਲਈ ਲੋਕਾਂ ਨੂੰ ਹੋਰ ਸੁਗਾਤਾਂ ਦੇਣ ਤੋਂ ਜ਼ਬਰਦਸਤੀ ਰੋਕਿਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਨੇ ਹੁਕਮ ਦਿੱਤਾ ਅਰ ਉਨ੍ਹਾਂ ਨੇ ਏਹ ਆਖ ਕੇ ਸਾਰੇ ਡੇਰੇ ਵਿੱਚ ਹੋਕਾ ਫਿਰਾਇਆ ਭਈ ਮਨੁੱਖ ਅਤੇ ਇਸਤਰੀਆਂ ਪਵਿੱਤ੍ਰ ਅਸਥਾਨ ਦੀ ਭੇਟਾਂ ਲਈ ਹੋਰ ਪਰਬੰਧ ਨਾ ਕਰਨ। ਸੋ ਲੋਕ ਲਿਆਉਣ ਤੋਂ ਹਟ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੂਸਾ ਨੇ ਹੁਕਮ ਦਿੱਤਾ ਅਤੇ ਉਨ੍ਹਾਂ ਨੇ ਇਹ ਆਖ ਕੇ ਸਾਰੇ ਡੇਰੇ ਵਿੱਚ ਹੋਕਾ ਫਿਰਾਇਆ ਕਿ ਮਨੁੱਖ ਅਤੇ ਇਸਤਰੀਆਂ ਪਵਿੱਤਰ ਸਥਾਨ ਦੀ ਭੇਟਾਂ ਲਈ ਹੋਰ ਪ੍ਰਬੰਧ ਨਾ ਕਰਨ। ਸੋ ਲੋਕ ਲਿਆਉਣ ਤੋਂ ਹਟ ਗਏ