Exodus 36:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਕਾਰੀਗਰਾਂ ਨੇ ਪਵਿੱਤਰ ਤੰਬੂ ਬਨਾਉਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਮਹੀਨ ਲਿਨਨ ਅਤੇ ਨੀਲਾ ਬੈਂਗਣੀ ਤੇ ਲਾਲ ਸੂਤ ਦੇ ਦਸ ਪਰਦੇ ਬਣਾਏ। ਅਤੇ ਉਨ੍ਹਾਂ ਨੇ ਖੰਭਾਂ ਵਾਲੇ ਕਰੂਬੀ ਫ਼ਰਿਸ਼ਤਿਆਂ ਦਿਆਂ ਤਸਵੀਰਾਂ ਉਨ੍ਹਾਂ ਉੱਤੇ ਸਿਉਂਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਸਾਰਿਆਂ ਬੁੱਧਵਾਨਾਂ ਨੇ ਜੇਹੜੇ ਏਹ ਕੰਮ ਕਰਦੇ ਸਨ ਡੇਹਰੇ ਦੇ ਦਸ ਪੜਦੇ ਉਣੀ ਹੋਈ ਮਹੀਨ ਕਤਾਨ ਦੇ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਬਣਾਏ। ਉਸ ਨੇ ਉਨ੍ਹਾਂ ਕਰੂਬੀਆਂ ਨਾਲ ਕਾਰੀਗਰੀ ਦਾ ਕੰਮ ਬਣਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਨ੍ਹਾਂ ਸਾਰਿਆਂ ਬੁੱਧਵਾਨਾਂ ਨੇ ਜਿਹੜੇ ਇਹ ਕੰਮ ਕਰਦੇ ਸਨ ਡੇਰੇ ਦੇ ਦਸ ਪਰਦੇ ਉਣੀ ਹੋਈ ਮਹੀਨ ਕਤਾਨ ਦੇ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਬਣਾਏ। ਉਸ ਨੇ ਉਨ੍ਹਾਂ ਨੂੰ ਕਰੂਬੀਆਂ ਨਾਲ ਕਾਰੀਗਰੀ ਦਾ ਕੰਮ ਬਣਾਇਆ।