Exodus 36:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰੇਕ ਪਰਦਾ ਇੱਕੋ ਜਿਹੇ ਅਕਾਰ ਦਾ ਸੀ – 28 ਹੱਥ ਲੰਮਾ ਅਤੇ 4 ਹੱਥ ਚੌੜਾ।
Punjabi Bible 2016 - ਪਵਿੱਤਰ ਬਾਈਬਲ O.V.
ਹਰ ਇੱਕ ਪੜਦੇ ਦੀ ਲੰਬਾਈ ਅਠਾਈ ਹੱਥ ਅਤੇ ਹਰ ਪੜਦੇ ਦੀ ਚੁੜਾਈ ਚਾਰ ਹੱਥ ਸੀ ਅਤੇ ਇੱਕੋ ਹੀ ਨਾਪ ਸਾਰਿਆਂ ਪੜਦਿਆਂ ਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰ ਇੱਕ ਪਰਦੇ ਦੀ ਲੰਬਾਈ ਅਠਾਈ ਹੱਥ ਅਤੇ ਹਰ ਪਰਦੇ ਦੀ ਚੌੜਾਈ ਚਾਰ ਹੱਥ ਸੀ ਅਤੇ ਇੱਕੋ ਹੀ ਨਾਪ ਸਾਰਿਆਂ ਪਰਦਿਆਂ ਦਾ ਸੀ।