Exodus 37:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਮੇਜ ਨੂੰ ਸ਼ੁੱਧ ਸੋਨੇ ਨਾਲ ਢੱਕਿਆ। ਉਸ ਨੇ ਮੇਜ ਦੇ ਆਲੇ-ਦੁਆਲੇ ਸੋਨੇ ਦੀ ਕਿਨਾਰੀ ਬਣਾਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੂੰ ਕੁੰਦਨ ਸੋਨੇ ਨਾਲ ਮੜ੍ਹਿਆ ਅਰ ਉਸ ਦੇ ਚੁਫੇਰੇ ਸੋਨੇ ਦੀ ਬਨੇਰੀ ਬਣਾਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੂੰ ਕੁੰਦਨ ਸੋਨੇ ਨਾਲ ਮੜ੍ਹਿਆ ਅਤੇ ਉਸ ਦੇ ਚੁਫ਼ੇਰੇ ਸੋਨੇ ਦੀ ਬਨੇਰੀ ਬਣਾਈ।