Exodus 37:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਸ ਨੇ ਮੇਜ ਦੇ ਆਲੇ-ਦੁਆਲੇ ਇੱਕ ਕਿਊਬਿਟ ਚੌੜਾ ਇੱਕ ਫ਼ਰੇਮ ਬਣਾਇਆ। ਉਸ ਨੇ ਫ਼ਰੇਮ ਦੇ ਦੁਆਲੇ ਸੋਨੇ ਦੀ ਕਿਨਾਰੀ ਬਣਾਈ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਹ ਦੇ ਲਈ ਇੱਕ ਚੱਪਾ ਭਰ ਕਨਾਰੀ ਚੁਫੇਰੇ ਬਣਾਈ ਅਤੇ ਉਸ ਨੇ ਸੋਨੇ ਦੀ ਬਨੇਰੀ ਕਨਾਰੀ ਦੇ ਚੁਫੇਰੇ ਬਣਾਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਹ ਦੇ ਲਈ ਇੱਕ ਚੱਪਾ ਭਰ ਕਿਨਾਰੀ ਚੁਫ਼ੇਰੇ ਬਣਾਈ ਅਤੇ ਉਸ ਨੇ ਸੋਨੇ ਦੀ ਬਨੇਰੀ ਕਿਨਾਰੀ ਦੇ ਚੁਫ਼ੇਰੇ ਬਣਾਈ।