Exodus 37:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਸ ਨੇ ਉਹ ਸਾਰੀਆਂ ਚੀਜ਼ਾਂ ਬਣਾਈਆਂ ਜਿਹੜੀਆਂ ਮੇਜ ਉੱਤੇ ਇਸਤੇਮਾਲ ਹੁੰਦੀਆਂ ਸਨ। ਉਸ ਨੇ ਸ਼ੁੱਧ ਸੋਨੇ ਦੀਆਂ ਪਲੇਟਾਂ, ਚਮਚੇ, ਪਿਆਲੇ ਅਤੇ ਸੁਰਾਹੀਆਂ ਬਣਾਈਆਂ। ਪਿਆਲਿਆਂ ਅਤੇ ਸੁਰਾਹੀਆਂ ਦੀ ਵਰਤੋਂ ਪੀਣ ਦੀਆਂ ਭੇਟਾਂ ਲਈ ਕੀਤੀ ਜਾਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਮੇਜ਼ ਦੇ ਉਤਲੇ ਭਾਂਡੇ ਕੁੰਦਨ ਸੋਨੇ ਦੇ ਬਣਾਏ ਅਰਥਾਤ ਉਸ ਦੀਆਂ ਥਾਲੀਆਂ, ਚਮਚੇ, ਗਾਗਰਾਂ ਅਰ ਡੋਹਲਣ ਦੇ ਕਟੋਰੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਮੇਜ਼ ਦੇ ਉੱਪਰਲੇ ਭਾਂਡੇ ਕੁੰਦਨ ਸੋਨੇ ਦੇ ਬਣਾਏ ਅਰਥਾਤ ਉਸ ਦੀਆਂ ਥਾਲੀਆਂ, ਚਮਚੇ, ਗੜਵੇ ਅਤੇ ਡੋਲ੍ਹਣ ਦੇ ਕਟੋਰੇ।