Exodus 37:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰੇਕ ਸ਼ਾਖ ਉੱਤੇ ਤਿੰਨ ਫ਼ੁੱਲ ਸਨ। ਇਨ੍ਹਾਂ ਫ਼ੁੱਲਾਂ ਨੂੰ ਬਦਾਮਾਂ ਦੇ ਫ਼ੁੱਲਾਂ ਵਾਂਗ, ਕਲੀਆਂ ਅਤੇ ਪੱਤੀਆਂ ਸਮੇਤ, ਬਣਾਇਆ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਗੋਲੇ ਅਰ ਫੁੱਲ ਅਰ ਦੂਜੀ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਰ ਗੋਲੇ ਅਰ ਫੁੱਲ ਸਨ ਅਤੇ ਐਉਂ ਹੀ ਛੇਆਂ ਟਹਿਣੀਆਂ ਲਈ ਸੀ ਜਿਹੜੀਆਂ ਸ਼ਮਾਦਾਨ ਤੋਂ ਨਿੱਕਲਦੀਆਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਗੋਲੇ ਅਤੇ ਫੁੱਲ ਅਤੇ ਦੂਜੀ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਗੋਲੇ ਅਤੇ ਫੁੱਲ ਸਨ ਅਤੇ ਇਸ ਤਰ੍ਹਾਂ ਹੀ ਛੇਆਂ ਟਹਿਣੀਆਂ ਲਈ ਸੀ ਜਿਹੜੀਆਂ ਸ਼ਮਾਦਾਨ ਤੋਂ ਨਿੱਕਲਦੀਆਂ ਸਨ।