Exodus 37:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਸੰਦੂਕ ਦੇ ਅੰਦਰ ਤੇ ਬਾਹਰ ਨੂੰ ਸ਼ੁੱਧ ਸੋਨੇ ਨਾਲ ਢੱਕ ਦਿੱਤਾ। ਫ਼ੇਰ ਉਸ ਨੇ ਸੰਦੂਕ ਦੇ ਆਲੇ-ਦੁਆਲੇ ਸੋਨੇ ਦੀ ਕਿਨਾਰੀ ਬਣਾਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਉਸ ਨੂੰ ਅੰਦਰੋਂ ਬਾਹਰੋਂ ਕੁੰਦਨ ਸੋਨੇ ਨਾਲ ਮੜ੍ਹਿਆ ਅਰ ਉਸ ਦੇ ਉੱਤੇ ਚੁਫੇਰੇ ਸੋਨੇ ਦੀ ਬਨੇਰੀ ਬਣਾਈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਉਸ ਨੂੰ ਅੰਦਰੋਂ ਬਾਹਰੋਂ ਕੁੰਦਨ ਸੋਨੇ ਨਾਲ ਮੜ੍ਹਿਆ ਅਤੇ ਉਸ ਦੇ ਉੱਤੇ ਚੁਫ਼ੇਰੇ ਸੋਨੇ ਦੀ ਬਨੇਰੀ ਬਣਾਈ