Exodus 37:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਸ਼ਮਾਦਾਨ ਅਤੇ ਇਸਦੇ ਨਾਲ ਵਰਤੀਆਂ ਜਾਣ ਵਾਲੀਆਂ ਸਾਰੀਆਂ ਚੀਜ਼ਾਂ 75 ਪੌਂਡ ਦੀਆਂ ਬਣਾਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਇੱਕ ਮਣ ਦੇ ਲਗ ਭਗ ਕੁੰਦਨ ਸੋਨੇ ਤੋਂ ਏਹ ਸਾਰੇ ਭਾਂਡੇ ਬਣਾਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਇੱਕ ਮਣ ਦੇ ਲੱਗਭੱਗ ਕੁੰਦਨ ਸੋਨੇ ਤੋਂ ਇਹ ਸਾਰੇ ਭਾਂਡੇ ਬਣਾਏ।