Exodus 37:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਸ ਨੇ ਮਸਹ ਵਾਲਾ ਪਵਿੱਤਰ ਤੇਲ ਬਣਾਇਆ। ਉਸ ਨੇ ਸ਼ੁੱਧ ਸੁਗੰਧਤ ਧੂਫ਼ ਵੀ ਬਣਾਈ। ਇਹ ਚੀਜ਼ਾਂ ਉਸੇ ਤਰ੍ਹਾਂ ਬਣਾਈਆਂ ਗਈਆਂ ਸਨ ਜਿਵੇਂ ਕੋਈ ਅਤਰ ਬਨਾਉਣ ਵਾਲਾ ਉਨ੍ਹਾਂ ਨੂੰ ਬਣਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਮਸਹ ਕਰਨ ਦਾ ਪਵਿਤ੍ਰ ਤੇਲ ਅਤੇ ਨਿਰੋਲ ਧੂਪ ਨੂੰ ਗਾਂਧੀ ਦੇ ਕੰਮ ਅਨੁਸਾਰ ਬਣਾਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਮਸਹ ਕਰਨ ਦਾ ਪਵਿੱਤਰ ਤੇਲ ਅਤੇ ਨਿਰੋਲ ਸੁਗੰਧੀ ਧੂਪ ਨੂੰ ਗਾਂਧੀ ਦੀ ਕਾਰੀਗਰੀ ਦੇ ਅਨੁਸਾਰ ਬਣਾਇਆ।