Exodus 37:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਸੰਦੂਕ ਦੇ ਹਰੇਕ ਪਾਸੇ ਦੇ ਕੜਿਆਂ ਵਿੱਚੋਂ ਚੋਬਾਂ ਗੁਜ਼ਾਰ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਚੋਬਾਂ ਨੂੰ ਸੰਦੂਕ ਦੇ ਪਾਸਿਆਂ ਦੇ ਕੜਿਆਂ ਵਿੱਚ ਪਾਇਆ ਤਾਂ ਜੋ ਉਨ੍ਹਾਂ ਨਾਲ ਸੰਦੂਕ ਚੁੱਕਿਆ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਚੋਬਾਂ ਨੂੰ ਸੰਦੂਕ ਦੇ ਪਾਸਿਆਂ ਦੇ ਕੜਿਆਂ ਵਿੱਚ ਪਾਇਆ ਤਾਂ ਜੋ ਉਨ੍ਹਾਂ ਨਾਲ ਸੰਦੂਕ ਚੁੱਕਿਆ ਜਾਵੇ।