Exodus 37:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਸ ਨੇ ਸ਼ੁੱਧ ਸੋਨੇ ਦਾ ਢੱਕਣ ਬਣਾਇਆ। ਇਹ ਢਾਈ ਹੱਥ ਲੰਮਾ ਅਤੇ ਡੇਢ ਹੱਥ ਚੌੜਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਸ ਨੇ ਪਰਾਸਚਿਤ ਦਾ ਸਰਪੋਸ਼ ਕੁੰਦਨ ਸੋਨੇ ਦਾ ਬਣਾਇਆ ਜੇਹ ਦੀ ਲੰਬਾਈ ਢਾਈ ਹੱਥ ਅਰ ਚੁੜਾਈ ਡੂਢ ਹੱਥ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਪ੍ਰਾਸਚਿਤ ਦਾ ਸਰਪੋਸ਼ ਕੁੰਦਨ ਸੋਨੇ ਦਾ ਬਣਾਇਆ ਜਿਸ ਦੀ ਲੰਬਾਈ ਢਾਈ ਹੱਥ ਅਤੇ ਚੌੜਾਈ ਡੇਢ ਹੱਥ ਸੀ।