Exodus 38:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਸਲਏਲ ਨੇ ਜਗਵੇਦੀ ਬਨਾਉਣ ਲਈ ਸ਼ਿੱਟੀਮ ਦੀ ਲੱਕੜ ਵਰਤੀ। ਇਹ ਜਗਵੇਦੀ ਹੋਮ ਦੀਆਂ ਭੇਟਾਂ ਲਈ ਇਸਤੇਮਾਲ ਹੁੰਦੀ ਸੀ। ਇਹ ਜਗਵੇਦੀ ਚੌਰਸ ਸੀ। ਇਹ ਪੰਜ ਹੱਥ ਲੰਮੀ, ਪੰਜ ਹੱਥ ਚੌੜੀ ਅਤੇ ਤਿੰਨ ਹੱਥ ਉੱਚੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਹੋਮ ਦੀ ਜਗਵੇਦੀ ਸ਼ਿੱਟੀਮ ਦੀ ਲਕੜੀ ਦੀ ਬਣਾਈ। ਉਸ ਦੀ ਲੰਬਾਈ ਪੰਜ ਹੱਥ ਉਸ ਦੀ ਚੁੜਾਈ ਪੰਜ ਹੱਥ ਅਤੇ ਉਹ ਚੌਰਸ ਸੀ ਅਰ ਉਸ ਦੀ ਉਚਾਈ ਤਿੰਨ ਹੱਥ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਹੋਮ ਦੀ ਜਗਵੇਦੀ ਸ਼ਿੱਟੀਮ ਦੀ ਲੱਕੜੀ ਦੀ ਬਣਾਈ। ਉਸ ਦੀ ਲੰਬਾਈ ਪੰਜ ਹੱਥ ਉਸ ਦੀ ਚੌੜਾਈ ਪੰਜ ਹੱਥ ਅਤੇ ਉਹ ਚੌਰਸ ਸੀ ਅਤੇ ਉਸ ਦੀ ਉਚਾਈ ਤਿੰਨ ਹੱਥ ਸੀ।