Exodus 38:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪ੍ਰਵੇਸ਼ ਦੁਆਰ ਦੇ ਇੱਕ ਪਾਸੇ ਪਰਦਿਆਂ ਦੀ ਕੰਧ 15 ਹੱਥ ਲੰਮੀ ਸੀ। ਇੱਥੇ ਇਸ ਪਾਸੇ ਤਿੰਨ ਚੋਬਾਂ ਅਤੇ ਤਿੰਨ ਚੀਥੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਵਰਵੱਜੇ ਦੇ ਇੱਕ ਪਾਸੇ ਦੀਆਂ ਕਨਾਤਾਂ ਪੰਦਰਾਂ ਹੱਥ ਸਨ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਰਵਾਜ਼ੇ ਦੇ ਇੱਕ ਪਾਸੇ ਦੀਆਂ ਕਨਾਤਾਂ ਪੰਦਰਾਂ ਹੱਥ ਸਨ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਸਨ