Exodus 38:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਜਗਵੇਦੀ ਦੇ ਚਾਰਾਂ ਕੋਨਿਆਂ ਲਈ ਇੱਕ-ਇੱਕ ਸਿੰਗ ਬਣਾਇਆ। ਹਰੇਕ ਸਿੰਗ ਨੂੰ ਇਸਦੇ ਕੋਨੇ ਨਾਲ ਜੋੜਕੇ, ਉਸ ਨੇ ਸਾਰੇ ਕਾਸੇ ਨੂੰ ਇੱਕ ਟੁਕੜਾ ਬਣਾ ਦਿੱਤਾ ਅਤੇ ਜਗਵੇਦੀ ਨੂੰ ਕਾਂਸੇ ਨਾਲ ਢੱਕ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਸ ਦੇ ਸਿੰਙ ਉਸੇ ਤੋਂ ਉਸ ਦੇ ਚੌਹਾਂ ਖੂੰਜਿਆਂ ਉੱਤੇ ਬਣਾਏ ਅਤੇ ਉਸ ਨੂੰ ਪਿੱਤਲ ਨਾਲ ਮੜ੍ਹਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਸ ਦੇ ਸਿੰਗ ਉਸੇ ਤੋਂ ਉਸ ਦੇ ਚੌਹਾਂ ਖੂੰਜਿਆਂ ਉੱਤੇ ਬਣਾਏ ਅਤੇ ਉਸ ਨੂੰ ਪਿੱਤਲ ਨਾਲ ਮੜ੍ਹਿਆ।