Exodus 38:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਵਿੱਤਰ ਤੰਬੂ ਅਤੇ ਵਿਹੜੇ ਦੇ ਆਲੇ-ਦੁਆਲੇ ਦੀਆਂ ਕਿੱਲੀਆਂ ਪਿੱਤਲ ਦੀਆਂ ਬਣੀਆਂ ਹੋਈਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਡੇਹਰੇ ਅਤੇ ਹਾਤੇ ਦੇ ਆਲੇ ਦੁਆਲੇ ਦੀਆਂ ਸਾਰੀਆਂ ਕੀਲੀਆਂ ਪਿੱਤਲ ਦੀਆਂ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਡੇਰੇ ਅਤੇ ਵਿਹੜੇ ਦੇ ਆਲੇ-ਦੁਆਲੇ ਦੀਆਂ ਸਾਰੀਆਂ ਕੀਲੀਆਂ ਪਿੱਤਲ ਦੀਆਂ ਸਨ।