Exodus 38:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਲੇਵੀ ਲੋਕਾਂ ਨੂੰ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਲਿਖ ਲੈਣ ਦਾ ਹੁਕਮ ਦਿੱਤਾ ਜਿਹੜੀਆਂ ਪਵਿੱਤਰ ਤੰਬੂ ਨੂੰ ਅਰਥਾਤ ਇਕਰਾਰਨਾਮੇ ਵਾਲੇ ਤੰਬੂ ਨੂੰ ਬਨਾਉਣ ਲਈ ਵਰਤੀਆਂ ਗਈਆਂ ਸਨ, ਹਾਰੂਨ ਦਾ ਪੁੱਤਰ ਈਥਾਮਾਰ ਸੂਚੀ ਰੱਖਣ ਦਾ ਇੰਚਾਰਜ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਡੇਹਰੇ ਦਾ ਲੇਖਾ ਹੈ ਅਰਥਾਤ ਸਾਖੀ ਦੇ ਡੇਹਰੇ ਦਾ ਜਿਵੇਂ ਉਹ ਮੂਸਾ ਦੇ ਹੁਕਮ ਅਨੁਸਾਰ ਲੇਵੀਆਂ ਦੀ ਉਪਾਸਨਾ ਦੇ ਕੰਮ ਲਈ ਹਾਰੂਨ ਜਾਜਕ ਦੇ ਪੁੱਤ੍ਰ ਈਥਾਮਾਰ ਦੇ ਰਾਹੀਂ ਗਿਣਿਆ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਡੇਰੇ ਦਾ ਲੇਖਾ ਹੈ ਅਰਥਾਤ ਸਾਖੀ ਦੇ ਡੇਰੇ ਦਾ ਜਿਵੇਂ ਉਹ ਮੂਸਾ ਦੇ ਹੁਕਮ ਅਨੁਸਾਰ ਲੇਵੀਆਂ ਦੀ ਉਪਾਸਨਾ ਦੇ ਕੰਮ ਲਈ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਰਾਹੀਂ ਗਿਣਿਆ ਗਿਆ।