Exodus 38:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਪਰਿਵਾਰ-ਸਮੂਹ ਤੇ ਹੂਰ ਦੇ ਪੁੱਤਰ ਊਰੀ ਦੇ ਪੁੱਤਰ ਬਸਲਏਲ ਨੇ ਉਹ ਹਰ ਚੀਜ਼ ਬਣਾਈ ਜਿਸਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੂਰ ਦੇ ਪੋਤ੍ਰੇ ਅਰ ਊਰੀ ਦੇ ਪੁਤ੍ਰ ਬਸਲਏਲ ਨੇ ਜਿਹੜਾ ਯਹੂਦਾਹ ਦੇ ਗੋਤ ਦਾ ਸੀ ਜੋ ਕੁਝ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਬਣਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹੂਰ ਦੇ ਪੋਤੇ ਅਤੇ ਊਰੀ ਦੇ ਪੁੱਤਰ ਬਸਲਏਲ ਨੇ ਜਿਹੜਾ ਯਹੂਦਾਹ ਦੇ ਗੋਤ ਦਾ ਸੀ ਜੋ ਕੁਝ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਬਣਾਇਆ।