Exodus 38:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਨ ਦੇ ਪਰਿਵਾਰ-ਸਮੂਹ ਤੋਂ ਅਹੀਸਾਮਾਕ ਦੇ ਪੁੱਤਰ ਆਹਾਲੀਆਬ ਨੇ ਵੀ ਉਸਦੀ ਸਹਾਇਤਾ ਕੀਤੀ। ਆਹਾਲੀਆਬ ਕੁਸ਼ਲ ਦਾਪਾ ਅਤੇ ਸ਼ਿਲਪਕਾਰ ਸੀ ਉਹ ਮਹੀਨ ਲਿਨਨ ਅਤੇ ਨੀਲਾ ਬੈਂਗਣੀ ਤੇ ਲਾਲ ਸੂਤ ਬੁਨਣ ਦਾ ਮਾਹਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਨਾਲ ਆਹਾਲੀਆਬ ਅਹੀਸਮਕ ਦਾ ਪੁੱਤ੍ਰ ਸੀ ਜਿਹੜਾ ਦਾਨ ਦੇ ਗੋਤ ਦਾ ਸੀ। ਉਹ ਚਤੇਰਾ ਅਰ ਕਾਰੀਗਰ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਦਾ ਕਸੀਦੇਕਾਰ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਨਾਲ ਆਹਾਲੀਆਬ ਅਹੀਸਾਮਾਕ ਦਾ ਪੁੱਤਰ ਸੀ ਜਿਹੜਾ ਦਾਨ ਦੇ ਗੋਤ ਦਾ ਸੀ। ਉਹ ਨਿਪੁੰਨ ਕਾਰੀਗਰ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਦਾ ਕਸੀਦੇਕਾਰ ਸੀ।